Indian Revised Version — Punjabi (2019)
ਜ਼ਬੂਰ 134
1ਯਾਤਰਾ ਦਾ ਗੀਤ। ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ, 2ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ! 3ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
This chapter is not in this version.
Keep going
Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..